Breaking NewsD5 specialNewsPoliticsPunjab

ਵੱਡੀ ਖਬਰ ਪੰਜਾਬ ‘ਚ ਭਾਜਪਾ ਦੇ ਉਲਟ ਹੋਇਆ ਅਕਾਲੀ ਦਲ ?

ਪਟਿਆਲਾ : ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਖਾਲਿਸਤਾਨ ਦੀ ਮੰਗ ਕਰਨ ਨਾਲ ਉਨ੍ਹਾਂ ਦਾ ਦੋਗਲਾ ਚਿਹਰਾ ਦੁਨੀਆਂ ਦੇ ਸਾਹਮਣੇ ਆ ਗਿਆ ਹੈ। ਇਕ ਪਾਸੇ ਜਿੱਥੇ ਭਾਜਪਾ ਖਾਲਿਸਤਾਨ ਦੀ ਮੰਗ ਦਾ ਵਿਰੋਧ ਕਰਦੀ ਹੈ ਉੱਥੇ ਹੀ ਅਕਾਲੀ ਇਸ ਦਾ ਸਮਰਥਨ ਕਰਦੇ ਹਨ।

Manpreet Badal ਨਿਕਲੇ Bathinda ਬਾਜ਼ਾਰ ‘ਚ. ਬੂਟ ਪਾਲਿਸ਼ ਕਰਨ ਵਾਲੇ ਨੇ ਸੁਣਾਈਆਂ ਖਰੀਆਂ-ਖਰੀਆਂ

ਅਮਨ ਅਰੋੜਾ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰ ਰਹੀਆਂ ਹਨ। ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀਆਂ ਵੱਲੋਂ ਖਾਲਿਸਤਾਨ ਦੀ ਮੰਗ ਕਰਨਾ ਗ਼ਲਤ ਹੈ। ਇਸ ਮੌਕੇ ਖਾਲਿਸਤਾਨ ਦੀ ਮੰਗ ਨਹੀਂ ਬਲਕਿ ਪੰਜਾਬ ਨੂੰ ਖਾਲਸ ਯਾਨੀ ਸ਼ੁੱਧ ਕਰਨ ਦੀ ਲੋੜ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button