Breaking NewsD5 specialNewsPoliticsPunjab

ਵੱਡੀ ਖਬਰ – ਸੰਨੀ ਦਿਓਲ ਗੁਰਦਾਸਪੁਰ ‘ਚ ਮਚਾਉਣਗੇ ‘ਗਦਰ’, ਭਾਜਪਾ ਨੇ ਉਤਾਰਿਆ ਮੈਦਾਨ ‘ਚ ! (ਵੀਡੀਓ)

ਨਵੀਂ ਦਿੱਲੀ : ਅਭਿਨੇਤਾ ਸੰਨੀ ਦਿਓਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਗੁਰਦਾਸਪੁਰ ਸੀਟ ਤੋਂ ਟਿਕਟ ਦਿੱਤਾ ਜਾ ਸਕਦਾ ਹੈ। ਸੰਨੀ ਦਿਓਲ ਨੇ ਤਿੰਨ ਦਿਨ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਤੋਂ ਇਹ ਕਿਆਸ ਲਗਾਏ ਜਾ ਰਹੇ ਕਿ ਸੰਨੀ ਦਿਓਲ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

Read Also ਸਨੀ ਦਿਓਲ ਦੀ ਸਿਆਸਤ ‘ਚ ਐਂਟਰੀ! ਅੰਮ੍ਰਿਤਸਰ ਤੋਂ ਲੜ੍ਹਣਗੇ ਚੋਣ ? (ਵੀਡੀਓ)

ਮੀਡੀਆ ਰਿਪੋਰਟਸ ਅਨੁਸਾਰ ਸੰਨੀ ਦਿਓਲ ਨੂੰ ਭਾਜਪਾ ਪੰਜਾਬ ਦੀ ਗੁਰਦਾਸਪੁਰ ਸੀਟ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤਸਰ ਸੀਟ ਤੋਂ ਟਿਕਟ ਦਿੱਤੇ ਜਾਣ ਦੀਆਂ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button