Breaking NewsD5 specialNewsPoliticsPunjab

ਵੱਡੀ ਖਬਰ! Navjot Sidhu ‘ਤੇ ਲੱਗੇ ਵੱਡੇ ਇਲਜ਼ਾਮ, ਮੁੱਖ ਮੰਤਰੀ ਨੂੰ ਪਾਈ ਬਿਪਤਾ ?

ਅੰਮ੍ਰਿਤਸਰ : ਪਾਵਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ‘ਤੇ ਹੋਏ ਹਿੰਸਕ ਹਮਲੇ ਦੇ ਗੰਭੀਰ ਮੁੱਦੇ ਸਬੰਧੀ ਅਤੇ ਕਾਂਗਰਸ ਦੀਆਂ ਕੋਝੀਆਂ ਨੀਤੀਆਂ ਦੇ ਸੰਦਰਭ ‘ਚ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਰਸਾ ਸਿੰਘ ਵਲਟੋਹਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।

🔴LIVE🔴ਕੈਪਟਨ ਦਾ ਕਿਸਾਨਾਂ ਲਈ ਵੱਡਾ ਬਿਆਨ!ਕੇਂਦਰ ਨੇ ਕਿਸਾਨਾਂ ਲਈ ਜਾਰੀ ਕੀਤਾ ਨਵਾਂ ਫਰਮਾਨ!

ਜਿਸ ‘ਚ ਕਾਂਗਰਸ ਤੇ ਵਰਦਿਆਂ ਉਨ੍ਹਾਂ ਨੇ ਸਾਰੇ ਮਾਮਲੇ ਪਿੱਛੇ ਕਾਂਗਰਸ ਦਾ ਹੱਥ ਦੱਸਿਆ ਹੈ। ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ‘ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button