Breaking NewsD5 specialIndiaNewsPolitics

ਵੱਡੀ ਖ਼ਬਰ ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਆਗੂ ਨੇ ਛੱਡਿਆ ਪਾਰਟੀ ਦਾ ਸਾਥ ||

ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਤੋਂ ਵਿਸਥਾਪਿਤ ਹੋਏ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਦਹਿਸ਼ਤ ਪ੍ਰਭਾਵਿਤ ਸ਼ਰਨਾਰਥੀਆਂ ਦਾ ਦਰਜਾ ਅਤੇ ਪੂਰਾ ਮੁਆਵਜ਼ਾ ਦਿੱਤਾ ਜਾਵੇ। ਇਹ ਕਹਿਣਾ ਹੈ ‘ਜਾਗੋ’ ਪਾਰਟੀ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ। ਜਿਸਦੇ ਚਲਦਿਆਂ ਮਨਜੀਤ ਸਿੰਘ ਜੀਕੇ ਵੱਲੋਂ ਯੂਨਾਈਟਿਡ ਨੇਸ਼ਨ ਦੇ ਸਕੱਤਰ ਜਰਨਲ ਨੂੰ ਭੇਜੇ ਗਏ ਪੱਤਰ ਵਿੱਚ ਅਫ਼ਗ਼ਾਨਿਸਤਾਨ ਤੋਂ ਵਿਸਥਾਪਿਤ ਹੋਏ ਹਿੰਦੂ ਅਤੇ ਸਿੱਖਾਂ ਨੂੰ ਦਹਿਸ਼ਤ ਪ੍ਰਭਾਵਿਤ ਸ਼ਰਨਾਰਥੀ ਦਾ ਦਰਜਾ ਅਤੇ ਪੂਰਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

Babbu Maan || Sidhu Moose Wala || Audio Viral || Viral Call Recording

ਇਸ ਮੌਕੇ ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਜਨਰਲ ਸਕੱਤਰ ,ਪੱਤਰਕਾਰ ਤੇ ਰੰਗਕਰਮੀ ਅਵਨੀਤ ਕੌਰ ਭਾਟੀਆ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਣੇ `ਜਾਗੋ` ਵਿੱਚ ਸ਼ਾਮਿਲ ਹੋਈ। ਨਾਲ ਹੀ ਮਨਜੀਤ ਸਿੰਘ ਜੀਕੇ ਨੇ ਸਿਰਸਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖਤ ਸ਼ਬਦ ‘ਚ ਨਿੰਦਾ ਕਰਦਿਆਂ ਦੋਸ਼ੀਆਂ ਲਈ ਸਖਤ ਸਜ਼ਾ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button