Breaking NewsD5 specialNewsPunjabTop News

ਵੱਡੀ ਖ਼ਬਰ : ‘ਕੇਜਰੀਵਾਲ’ ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਮਿਸ਼ਨ ਪੰਜਾਬ’ ਤਹਿਤ ਅੱਜ ਚੰਡੀਗੜ੍ਹ ਪੁੱਜੇ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

ਲੱਖਾ ਸਿਧਾਣਾ ਨੇ ਘੇਰਲਿਆ ਖੇਤੀਬਾੜੀ ਮੰਤਰੀਹੋ ਗਿਆ ਪੂਰਾ ਗਰਮ,ਕਹਿੰਦਾ ਜੇ ਮੈਂ..

ਕੇਜਰੀਵਾਲ ਨੇ ਇਸ ਦੇ ਨਾਲ ਹੀ ਦੂਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿੰਨੇ ਪੁਰਾਣੇ ਬਿੱਲ ਹਨ, ਸਾਰੇ ਮੁਆਫ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਤੀਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ 24 ਘੰਟੇ ਬਿਜਲੀ ਦਿੱਤੀ ਜਾਵੇਗੀ।

https://www.youtube.com/watch?v=-azkB6yQPbU

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button