Breaking NewsD5 specialNewsPoliticsPunjab

ਵੱਡੀ ਖ਼ਬਰ, ਝਾੜੂ ਵਾਲਿਆਂ ਨੂੰ ਧਰਨਾ ਦੇਣਾ ਪਿਆ ਮਹਿੰਗਾ, ਚੁੱਕ ਕੇ ਜੀਪਾਂ ‘ਚ ਸੁੱਟ ਲਏ ਝਾੜੂ ਵਾਲੇ

ਨਾਭਾ : ਵੱਡੀ ਖ਼ਬਰ ਤੋਂ ਸਾਹਮਣੇ ਆ ਰਹੀ ਹੈ,ਜਿਥੇ sc ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਪਾਰਟੀ ਦੇ ਵਰਕਰਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ। ਇਹ ਧਰਨਾ ਪਿਛਲੇ 8 ਦਿਨਾਂ ਤੋਂ ਲਗਾਤਰ ਚੱਲ ਰਿਹਾ ਸੀ। ਇਸ ਧਰਨਾਕਾਰੀਆਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ ਹੋਇਆ ਸੀ।

🔴LIVE🔴ਕੈਪਟਨ ਦੀ ਸਿਅਤਾਸਤ ਨੇ ਸਿੱਧੂ ਦੇ ਮੂੰਹ ‘ਤੇ ਜੜੇ ਤਾਲੇ! ਸੁਮੇਧ ਸੈਣੀ ਦਾ ਪਰਿਵਾਰ ਲੱਗਿਆ SIT ਦੇ ਹੱਥ,

ਇਸ ਧਰਨੇ ‘ਚ ਆਪ ਵਿਧਾਇਕ ਬਲਜਿੰਦਰ ਕੌਰ ਨੇ ਵੀ ਪਹੁੰਚਣਾ ਸੀ ਪਰ ਉਹਨ੍ਹਾਂ ਦੇ ਪਹੁੰਚਣ ਤੋਂ ਪਹਿਲਾ ਹੀ ਪੁਲਿਸ ਨੇ ਧਰਨਾਕਾਰੀਆਂ ਨੂੰ ਖਦੇੜ ਦਿੱਤਾ। ਪੁਲਿਸ ਨੇ ਆਪ ਵਰਕਰਾਂ ਨੂੰ ਕੋਰੋਨਾ ਟੈਸਟ ਦੇ ਬਹਾਨੇ ਜਬਰਦਸਤੀ ਚੱਕ ਕੇ ਲੈ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button