ਵੱਡੀ ਖ਼ਬਰ-ਪਿੰਡਾਂ ਦੇ ਪਿੰਡ ਹੋਣ ਲੱਗੇ ਇਕੱਠੇ, ਦਿੱਲੀ ਵੱਲ ਜਾਣ ਦੀ ਖਿੱਚੀ ਤਿਆਰੀ
ਸਮਾਣਾ : ਦਿੱਲੀ ‘ਚ ਕਿਸਾਨ ਜਥੇਬੰਦੀਆਂ ਦੀ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਦਿੱਲੀ ‘ਚ ਪ੍ਰਦਰਸ਼ਨ ਕਰਨ ਦਾ ਐਲ਼ਾਨ ਕੀਤਾ ਸੀ। ਜਿਸ ਦੇ ਤਹਿਤ ਕਿਸਾਨਾਂ ਨੇ ਆਪਣੀ ਤਿਆਰੀ ਜੋਰਾ ਸ਼ੋਰਾ ਨਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਉਹ 26-27 ਨਵੰਬਰ ਨੂੰ ਟਰੈਕਟਰ ਟਰਾਲੀਆਂ ‘ਤੇ ਦਿੱਲੀ ਲਈ ਰਵਾਨਾ ਹੋਣਗੇ।
ਕਿਸਾਨਾਂ ਨੂੰ ਲੱਗਿਆ ਕੇਂਦਰ ਤੋਂ ਵੀ ਵੱਡਾ ਝਟਕਾ !
ਜੇਕਰ ਉਨ੍ਹਾਂ ਨੂੰ ਕਿਸੇ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸਾਡੇ ਵੱਲੋਂ ਉਥੇ ਹੀ ਚੱਕਾ ਜਾਮ ਕਰ ਦਿੱਤਾ ਜਾਵੇਗਾ। ਦੇਸ਼ ਦਾ ਅੰਨਦਾਤਾ ਜੋ ਪਿਛਲੇ ਤਕਰੀਬਨ 50 ਦਿਨਾਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿਨ ਰਾਤ ਇਕ ਕਰ ਪ੍ਰਦਰਸ਼ਨ ਕਰ ਰਿਹਾ ਹਨ। ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸਾਡੇ ਨਾਲ ਧੱਕਾ ਕਰ ਰਹੀ ਹੈ ਖੇਤੀ ਕਾਨੂੰਨ ਨਾਲ ਸਾਡੇ ਬੱਚਿਆ ਦਾ ਭਵਿੱਖ ਖਰਾਬ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.