Breaking NewsD5 specialNewsPunjabTop News

ਵੱਡੀ ਖ਼ਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਹੁਦੇ ਤੋਂ ਲਾਲ ਸਿੰਘ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Majithia ਆਊ ਜੇਲ੍ਹ ’ਚੋ ਬਾਹਰ! Supreme Court ਦਾ ਕੀਤਾ ਰੁਖ਼ | D5 Channel Punjabi

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਇਹ ਅਸਤੀਫ਼ਾ ਸੂਬੇ ਵਿੱਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਨੈਤਿਕਤਾ ਦੇ ਆਧਾਰ ’ਤੇ ਦਿੱਤਾ ਗਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button