Breaking NewsD5 specialNewsPunjab

ਵੱਡੀ ਖ਼ਬਰ-ਸਬ-ਇੰਸਪੈਕਟਰ ਦੇ ਮਾਰੀਆਂ ਸ਼ਰੇਆਮ ਗੋਲੀਆਂ,ਹੁਣ ਪੁਲਿਸ ਵੀ ਸੁਰੱਖਿਅਤ ਨਹੀਂ?

ਅਬੋਹਰ : ਅਬੋਹਰ ਦੇ ਸੀਤੋ ਰੋਡ ‘ਤੇ ਦੇਰ ਰਾਤ ਸਬ -ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਫਾਜ਼ਿਲਕਾ ਸੀ.ਆਈ.ਡੀ. ਵਿੱਚ ਤੈਨਾਤ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਦੇ ਰੂਪ ‘ਚ ਹੋਈ ਹੈ।

ਕਾਂਗਰਸੀ ਪ੍ਰਧਾਨ ਦੀ ਬਿੱਟੂ ਨੂੰ ਕੋਰੀ ਨਾਂਹ! ਅਸੀਂ ਨਹੀਂ ਕਰਾਉਣੇ ਪਰਚੇ, ਦਿਲਜੀਤ ਬੋਲਿਆ ਸੱਚ,ਇਕੱਲੇ ਪਏ ਰਵਨੀਤ ਬਿੱਟੂ!

ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਉਰਫ ਲੱਕੀ ਰਾਤ ਕਰੀਬ 11.00 ਵਜੇ ਫ਼ੋਨ ‘ਤੇ ਗੱਲ ਕਰਦੇ ਜਾ ਰਹੇ ਸਨ। ਇਸ ਦੇ ਚੱਲਦਿਆਂ ਰਸਤੇ ‘ਚ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਘਟਨਾ ਸਬੰਧਿਤ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button