Breaking NewsD5 specialIndiaNewsPoliticsPunjab

ਵੱਡੀ ਖ਼ਬਰ-Navjot Sidhu ਦੇਣਗੇ ਆਮ ਆਦਮੀ ਪਾਰਟੀ ਦਾ ਸਾਥ!

ਸੰਗਰੂਰ : ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਸੁਖਪਾਲ ਸਿੰਘ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਹਾਈਕੋਰਟ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਪਾਰਟੀ 2022 ਦੀ ਤਿਆਰੀ ‘ਚ ਲੱਗੀ ਹੈ ਤੇ ਆਪ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ਲਈ ਪਾਰਟੀ ‘ਚ ਕੋਈ ਜਗ੍ਹਾ ਨਹੀ।

ਵੱਡੀ ਖ਼ਬਰ-Navjot Sidhu ਦੇਣਗੇ ਆਮ ਆਦਮੀ ਪਾਰਟੀ ਦਾ ਸਾਥ!

ਹਰਪਾਲ ਸਿੰਘ ਚੀਮਾ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਣ ਦੀ ਅਪੀਲ ਵੀ ਕੀਤੀ ਗਈ ਤੇ ਨਾਲ ਹੀ ਉਨ੍ਹਾਂ ਨੇ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ‘ਚ ਰਹਿ ਕੇ ਪੰਜਾਬ ਦਾ ਭਲਾ ਨਹੀਂ ਕਰ ਸਕਦੇ। 2017 ‘ਚ ਨਵਜੋਤ ਸਿੰਘ ਸਿੱਧੂ ਕਾਂਗਰਸ ਵਿੱਚ ਚਲੇ ਗਏ ਸਨ ਉੱਥੇ ਉਨ੍ਹਾਂ ਦੀ ਆਵਾਜ਼ ਕੋਈ ਨਹੀਂ ਸੁਣਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button