Breaking NewsD5 specialIndiaNewsPunjabTop News

ਵੱਡੀ ਜਿੱਤ ਤੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ

ਅੰਮ੍ਰਿਤਸਰ/ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ 92 ਵਿਧਾਇਕ ਵੀ ਮੌਜੂਦ ਸਨ।

AAP Roadshow : ਪੰਜਾਬ ਦੇ 92 ਵਿਧਾਇਕ ਸ੍ਰੀ ਦਰਬਾਰ ਸਾਹਿਬ ਨਤਮਸਤਕ, ਗੁਰੂ ਨਗਰੀ ‘ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ!

ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਉਪੰਰਤ ਆਮ ਆਦਮੀ ਪਾਰਟੀ ਵੱਲੋਂ ਵੱਡਾ ਮੈਗਾ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ‘ਆਪ’ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ। ਮੈਗਾ ਰੋਡ ਸ਼ੋਅ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button