Breaking NewsD5 specialNewsPunjabTop News

ਵੱਡੀ ਖ਼ਬਰ : ਅੱਜ ਨਹੀਂ ਹੋਵੇਗੀ ਕੈਪਟਨ ਅਤੇ CM ਦੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਹੋਵੇਗੀ।

ਮੁੱਖ ਮੰਤਰੀ ਚੰਨੀ ਦਾ ਪਹਿਲਾ ਵੱਡਾ ਐਲਾਨ, ਪੰਜਾਬ ਵਾਸੀਆਂ ਨੂੰ ਦਿੱਤੀ ਖੁਸ਼ਖਬਰੀ | D5 Channel Punjabi

ਦਰਅਸਲ ਸੀਐਮ ਚੰਨੀ ਨੇ ਅੱਜ ਕੈਪਟਨ ਦੇ ਸਿਸਵਾ ਫ਼ਾਰਮ ਹਾਊਸ ‘ਤੇ ਦੁਪਹਿਰ ਦੇ ਖਾਣੇ ‘ਤੇ ਜਾਣਾ ਸੀ ਪਰ ਨਵੇਂ ਕਾਰਜਭਾਰ ਅਤੇ ਰੁਝੇਵਿਆਂ ਦੇ ਕਾਰਨ ਉਹ ਸਮਾਂ ਨਹੀਂ ਕੱਢ ਪਾ ਰਹੇ। ਇਸ ਕਾਰਨ ਉਨ੍ਹਾਂ ਨੇ ਅੱਜ ਦਾ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਦਿੱਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button