Breaking NewsD5 specialNewsPunjabTop News

ਵੱਡੀ ਖ਼ਬਰ: ਕਾਂਗਰਸ ਹਾਈਕਮਾਂਡ ਨੇ ਸੁਖਪਾਲ ਸਿੰਘ ਖਹਿਰਾ ਨੂੰ ਬਣਾਇਆ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ

ਨਵੀਂ ਦਿੱਲੀ : ਕਾਂਗਰਸ ਹਾਈਕਮਾਂਡ ਵੱਲੋਂ ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਜ਼ਿੰਮੇਵਾਰੀ ਸੌਪਦੇ ਹੋਏ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

Vigilance ਦੀ ਵੱਡੀ ਕਾਰਵਾਈ, Police ਵਾਲਿਆਂ ਨਾਲ ਉਲਝੀ Mann ਦੀ ਵਿਧਾਇਕ, ਥਾਣੇਦਾਰਾਂ ‘ਤੇ ਸਖ਼ਤ Punjab ਸਰਕਾਰ

ਇਸ ਬਾਰੇ ਜਾਣਕਾਰੀ ਹਾਈਕਮਾਂਡ ਵੱਲੋਂ ਜਾਰੀ ਪੱਤਰ ’ਚ ਦਿੱਤੀ ਗਈ ਹੈ। ਹਾਈਕਮਾਂਡ ਵੱਲੋਂ ਕਾਂਗਰਸ ਦੇ ਜਨਰਲ ਸੈਕਟਰੀ ਕੇ. ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button