Breaking NewsD5 specialNewsPunjabTop News

ਵੱਡੀ ਖ਼ਬਰ : ਚੰਡੀਗੜ੍ਹ ’ਚ ਰਾਤ 10 ਵਜੇ ਤੱਕ ਪੂਰੀ ਬਿਜਲੀ ਕਰ ਦਿੱਤੀ ਜਾਵੇਗੀ ਬਹਾਲ

ਚੰਡੀਗੜ੍ਹ : ਬਿਜਲੀ ਮੁਲਾਜ਼ਮਾਂ ਦੀ ਹੜਤਾਲ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਨੂੰ ਦੱਸਿਆ ਕਿ ਰਾਤ 10 ਵਜੇ ਤੱਕ ਪੂਰੇ ਸ਼ਹਿਰ ’ਚ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ।

Chandigarh Power Cut : ਹੜਤਾਲ ਨੇ Chandigarh ਕਰਤਾ ਸੁੰਨਾ, ਚਾਰੇ ਪਾਸੇ ਹੋਇਆ ਹਨੇਰਾ, ਬੱਤੀਆਂ ਵੀ ਗੁੱਲ

ਹੁਣ ਤੱਕ 80 ਫ਼ੀਸਦੀ ਬਿਜਲੀ ਬਹਾਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਰਾਸਰ ਮਾਣਹਾਨੀ ਦਾ ਹੈ, ਜਦੋਂ ਇਹ ਮਾਮਲਾ ਹਾਈਕੋਰਟ ’ਚ ਵਿਚਾਰ ਅਧੀਨ ਹੈ ਤਾਂ ਇਸ ਤਰ੍ਹਾਂ ਹੜਤਾਲ ’ਤੇ ਜਾਣਾ ਸਰਾਸਰ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦੇ ਹੋਏ ਕਿਹਾ ਹੈ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ, ਅਗਲੇ ਹੁਕਮ ਭਲਕੇ ਦਿੱਤੇ ਜਾਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button