
ਚੰਡੀਗੜ੍ਹ : ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਉੱਪਰ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਮੁੰਬਈ ਤੋਂ ਕਾਬੂ ਕੀਤਾ ਗਿਆ ਹੈ। ਇਹ ਹਮਲਾ 9 ਮਈ ਨੂੰ ਕੀਤਾ ਗਿਆ ਸੀ। ਪੰਜਾਬ ਤੇ ਮੁੰਬਈ ਪੁਲਿਸ ਦੇ ਸਾਂਝੇ ਆਪਰੇਸ਼ਨ ਰਾਹੀਂ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਚੜ੍ਹਤ ਸਿੰਘ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਮੁੱਖ ਸਹਿਯੋਗੀ ਹੈ। ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ।
In a major breakthrough #PunjabPolice, in a Joint Operation with Central Agency & ATS Maharashtra, has apprehended Charat Singh, main accused in #RPG attack at Intel HQs #Mohali, #Punjab from #Mumbai today morning. (1/2) pic.twitter.com/DPkJRWr3tf
— DGP Punjab Police (@DGPPunjabPolice) October 13, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.