ਵੱਡੀ ਖ਼ਬਰ – ਯੂਕਰੇਨ ‘ਚ ਗੋਲੀਬਾਰੀ ਦੌਰਾਨ ਇੱਕ ਭਾਰਤੀ ਦੀ ਮੌਤ

ਨਵੀਂ ਦਿੱਲੀ : ਰੂਸ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ‘ਚ ਇੱਕ ਭਾਰਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀ ਪੁਸ਼ਟੀ ਵਿਦੇਸ਼ ਮੰਤਰਾਲੇ ਨੇ ਦਿੱਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਹੈ ਕਿ “ਡੂੰਘੇ ਦੁੱਖ ਦੇ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ‘ਚ ਗੋਲੀਬਾਰੀ ‘ਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਅਸੀਂ ਪਰਿਵਾਰ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।“
With profound sorrow we confirm that an Indian student lost his life in shelling in Kharkiv this morning. The Ministry is in touch with his family.
We convey our deepest condolences to the family.
— Arindam Bagchi (@MEAIndia) March 1, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.