Breaking NewsD5 specialNewsPunjabTop News

ਵੱਡੀ ਖ਼ਬਰ : ਲਖੀਮਪੁਰ ਜਾਣ ਦੀ ਤਿਆਰੀ ‘ਚ CM Channi, UP ਸਰਕਾਰ ਤੋਂ ਹੈਲੀਕਾਪਟਰ ਉਤਾਰਨ ਦੀ ਆਗਿਆ

ਚੰਡੀਗੜ੍ਹ : ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ – ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਲਖੀਮਪੁਰ ਜਾਣ ਦੀ ਤਿਆਰੀ ਕਰ ਰਹੇ ਹਨ, ਜਿਸਦੇ ਲਈ ਉਨ੍ਹਾਂ ਨੇ ਯੂਪੀ ਸਰਕਾਰ ਤੋਂ ਹੈਲੀਕਾਪਟਰ ਉਤਾਰਨ ਦੀ ਆਗਿਆ ਮੰਗੀ ਹੈ।

ਯੂਪੀ ਪਹੁੰਚ ਪੁਲਿਸ ਨਾਲ ਉਲਝੀ ਪ੍ਰਿਅੰਕਾ ਗਾਂਧੀ, ਹੋਈ ਤਿੱਖੀ ਬਹਿਸD5 Channel Punjabi

ਦਰਅਸਲ ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਕਿ ਮੁੱਖਮੰਤਰੀ ਚੰਨੀ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਲੈਂਡਿੰਗ ਦੀ ਆਗਿਆ ਮੰਗੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button