Breaking NewsIndiaTop News

ਵੱਡੀ ਖ਼ਬਰ : ਹਰਿਆਣਾ ਦੇ ਖੇਡ ਮੰਤਰੀ ਨੇ ਆਪਣਾ ਵਿਭਾਗ CM ਨੂੰ ਸੋਂਪਿਆਂ

ਚੰਡੀਗੜ੍ਹ/ਹਰਿਆਣਾ : ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਆਪਣਾ ਵਿਭਾਗ CM ਨੂੰ ਸੋਂਪ ਦਿੱਤਾ ਹੈ। ਮਹਿਲਾਂ ਕੋਚ ਵਾਲੋਂ ਲਗਾਏ ਇਲਜ਼ਾਮਾ ‘ਤੇ ਸਫ਼ਾਈ ਦਿੰਦੇ ਹੋਏ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਰਿਪੋਰਟ ਆਉਣ ਤੱਕ ਮੈਂ ਆਪਣੀ ਜ਼ਿੰਮੇਵਾਰੀ CM ਨੂੰ ਸੋਂਪ ਰਿਹਾ। ਉਨ੍ਹਾਂ ਕਿਹਾ ਕਿ ਮਹਿਲਾਂ ਕੋਚ ਵੱਲੋਂ ਮੇਰੇ ਅਕਸ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰੇ ਚੰਡੀਗੜ੍ਹ ਪੁਲਿਸ ਵੱਲੋਂ ਸੰਦੀਪ ਸਿੰਘ ਖ਼ਿਲਾਫ਼ ਮਹਿਲਾ ਕੋਚ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਸੀ।

Sports Minister ‘ਤੇ FIR ਦਰਜ, ਫਸਿਆ ਕਸੂਤਾ, ਵੱਡੀ ਕਾਰਵਾਈ || D5 Channel Punjabi

ਚੰਡੀਗੜ੍ਹ ਦੇ ਐਸਪੀ ਨੂੰ ਮਿਲਣ ਤੋਂ ਬਾਅਦ ਮਹਿਲਾ ਕੋਚ ਨੇ ਖੇਡ ਮੰਤਰੀ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਜਿਸਦੇ ਤਹਿਤ ਚੰਡੀਗੜ੍ਹ ਦੇ ਸੈਕਟਰ 26 ਥਾਣਾ ਵਿਖੇ ਧਾਰਾ-354, 354ਏ, 354ਬੀ, 342, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟਰ ਵੱਲੋਂ ਇਸ ਮਾਮਲੇ ‘ਤੇ ਮੀਟਿੰਗ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button