Breaking NewsD5 specialNewsPunjabTop News

ਵੱਡੀ ਖ਼ਬਰ : 2 ਅਗਸਤ ਤੋਂ ਖੁੱਲ੍ਹਣਗੇ Punjab ਦੇ ਸਾਰੇ ਸਕੂਲ, ਕੋਵਿਡ ਨਿਯਮਾਂ ਦਾ ਕਰਨਾ ਹੋਵੇਗਾ ਪਾਲਣ

ਚੰਡੀਗੜ੍ਹ : ਕੋਰੋਨਾ ਮਾਮਲਿਆਂ ‘ਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਦਰਅਸਲ 2 ਅਗਸਤ ਤੋਂ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲਣ ਜਾ ਰਹੇ ਹਨ, ਜਿਸਦੇ ਲਈ ਸਰਕਾਰ ਨੇ ਇੱਕ ਆਰਡਰ ਜਾਰੀ ਕੀਤਾ ਹੈ।

🔴LIVE| ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਕੈਪਟਨ ਦਾ ਵੱਡਾ ਐਲਾਨ!

ਇਸਦੇ ਮੁਤਾਬਕ ਸਕੂਲ ਪ੍ਰਸ਼ਾਸਨ ਅਤੇ ਬੱਚਿਆਂ ਨੂੰ ਕੋਵਿਡ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਇਸ ‘ਚ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣ ਆਦਿ ਸ਼ਾਮਿਲ ਹੈ। ਇਸਦੇ ਨਾਲ ਹੀ ਸੂਬੇ ‘ਚ ਪ੍ਰਤੀਬੰਧਾਂ ਨੂੰ 20 ਜੁਲਾਈ ਤੋਂ ਵਧਾ ਕੇ 10 ਅਗਸਤ ਤੱਕ ਕਰ ਦਿੱਤਾ ਗਿਆ ਹੈ।

225948816 286302433250395 3777592756563582251 n

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button