Breaking NewsD5 specialNewsPunjabTop News
ਵੱਡੀ ਖ਼ਬਰ : 23 ਮਾਰਚ ਨੂੰ Anti-corruption ਹੈਲਪਲਾਈਨ ਨੰਬਰ ਹੋਵੇਗਾ ਜਾਰੀ : CM ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਉਨ੍ਹਾਂ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਜਿੱਥੇ ਲੋਕ ਰਿਕਾਰਡਿੰਗ ਜਾਂ ਵੀਡੀਓ ਭੇਜ ਸਕਣਗੇ।
भगत सिंह जी के शहीदी दिवस पर, हम anti-corruption हेल्पलाइन नम्बर जारी करेंगे। वो मेरा पर्सनल वॉट्सऐप नंबर होगा। अगर आपसे कोई भी रिश्वत मांगे, उसकी वीडियो/ऑडियो रिकॉर्डिंग करके मुझे भेज देना। भ्रष्टाचारियों के ख़िलाफ़ सख्त एक्शन लिया जाएगा।
पंजाब में अब भ्रष्टाचार नहीं चलेगा।
— Bhagwant Mann (@BhagwantMann) March 17, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.