ਵੱਡੇ ਬਾਦਲ ਨੇ ਤੋੜੀ ਚੁੱਪ, ਢੀਂਡਸੇ ਤੇ ਟਕਸਾਲੀਆਂ ਦੀ ਕਰਾਤੀ ਬੱਸ ! ਕਹਿੰਦਾ ਹੁਣ ਕਹੋ ਮੇਰੇ ਪੁੱਤ ਨੂੰ ਨਿਕੰਮਾ
ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ‘ਚ ਕਾਂਗਰਸ ਪਾਰਟੀ ਦੇ ਵਿਰੋਧ ਵਿੱਚ ਰੈਲੀ ਕੀਤੀ ਗਈ। ਜਿਸ ‘ਚ ਅਕਾਲੀਦਲ ਦੀ ਪੂਰੀ ਲੀਡਰਸ਼ਿਪ ਸ਼ਾਮਲ ਹੋਈ। ਰੈਲੀ ਨੂੰ ਸੰਬੋਧਨ ਕਰਦਿਆ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਵੱਲੋਂ ਕੋਈ ਵਾਅਦਾ ਪੂਰਾ ਕੀਤਾ ਨਹੀਂ ਕੀਤਾ ਗਿਆ, ਪੰਜਾਬ ਨੂੰ ਕੋਈ ਵੱਡੀ ਇੰਡਸਟਰੀ ਨਹੀਂ ਮਿਲੀ, ਕਰਜ਼ਾ ਮੁਆਫ ਨਹੀਂ ਹੋਇਆ।
ਵੱਡੇ ਬਾਦਲ ਨੇ ਤੋੜੀ ਚੁੱਪ, ਢੀਂਡਸੇ ਤੇ ਟਕਸਾਲੀਆਂ ਦੀ ਕਰਾਤੀ ਬੱਸ ! ਕਹਿੰਦਾ ਹੁਣ ਕਹੋ ਮੇਰੇ ਪੁੱਤ ਨੂੰ ਨਿਕੰਮਾ
ਕੈਪਟਨ ‘ਤੇ ਵਿਸ਼ਵਾਸ ਕਰਕੇ ਲੋਕਾਂ ਨੇ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ। ਗਰੀਬ ਵਰਗ ਦੇ ਲੋਕਾਂ ਲਈ ਸਾਰੀਆਂ ਸਕੀਮਾਂ ਅਕਾਲੀ ਦਲ ਨੇ ਸ਼ੁਰੂ ਕੀਤੀਆਂ, ਜਿਸ ਦਾ 35 ਲੱਖ ਪਰਿਵਾਰਾਂ ਨੂੰ ਫਾਇਦਾ ਮਿਲਿਆ। ਹਰਸਿਮਰਤ ਦੀ ਕੋਸ਼ਿਸ਼ ਨਾਲ ਬਠਿੰਡਾ ਵਿਚ ਏਮਜ਼ ਹਸਪਤਾਲ ਖੁੱਲ੍ਹਿਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਪੰਜਾਬ ਦੇ ਖਜ਼ਾਨੇ ਭਰਪੂਰ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਧੋਖੇਬਾਜ਼ ਪਾਰਟੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.