Breaking NewsD5 specialEntertainmentNewsTop News

ਸ਼ਹਿਨਾਜ਼ ਗਿੱਲ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

ਚੰਡੀਗੜ੍ਹ : ਸ਼ਹਿਨਾਜ ਗਿੱਲ ਜਿੰਨਾ ਐਕਟਿਵ ਆਪਣੀ ਲਾਈਫ ‘ਚ ਰਹਿੰਦੀ ਹੈ ਓਨੀ ਹੀ ਐਕਟਿਵ ਉਹ ਸੋਸ਼ਲ ਮੀਡੀਆ ‘ਤੇ ਵੀ ਰਹਿੰਦੀ ਹੈ। ਉਹ ਆਪਣੇ ਫੈਨਜ਼ ਦੇ ਨਾਲ ਆਪਣੇ ਛੋਟੇ ਵੱਡੇ ਪਲਾਂ ਨੂੰ ਸ਼ੇਅਰ ਕਰਨ ਨਹੀਂ ਭੁੱਲਦੀ। ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਪੰਜਾਬ ’ਚ ਹੈ। ਸ਼ਹਿਨਾਜ਼ ਇੰਸਟਾਗ੍ਰਾਮ ’ਤੇ ਆਪਣੇ ਪੰਜਾਬ ਦੌਰੇ ਦੀਆਂ ਵੀਡੀਓਜ਼ ਲਗਾਤਾਰ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕਰ ਰਹੀ ਹੈ।

ਰੇਤੇ ਦੀ ਮਾਈਨਿੰਗ ਦਾ ਚਲਦਾ ਸੀ ਕੰਮ! ਅੱਗੋਂ ਕਾਫਲਾ ਲੈ ਪਹੁੰਚ ਗਿਆ ਮੰਤਰੀ | D5 Channel Punjabi

ਕੁਝ ਘੰਟੇ ਪਹਿਲਾਂ ਹੀ ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ’ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਉਸ ਦੇ ਚਾਹੁਣ ਵਾਲਿਆਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਤਸਵੀਰ ਨੂੰ ਖ਼ਬਰ ਲਿਖੇ ਜਾਣ ਤਕ 8 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਸਨ।

Raja Warring ਦੀ ਜਾਊ ਪ੍ਰਧਾਨਗੀ? ਕਾਂਗਰਸ ‘ਚ ਪਿਆ ਗਾਹ! ਪ੍ਰਧਾਨ ਮੰਤਰੀ ਨੇ ਖੁਸ਼ ਕਰਤੇ ਕਿਸਾਨ | D5 Channel Punjabi

ਦੱਸ ਦੇਈਏ ਕਿ ਇਸ ਤੋਂ ਇਲਾਵਾ ਸ਼ਹਿਨਾਜ਼ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਦੋ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਹਨ। ਉਥੇ ਬੀਤੇ ਦਿਨੀਂ ਸ਼ਹਿਨਾਜ਼ ਗਿੱਲ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਸੀ, ਜਿਸ ’ਚ ਉਹ ਬਜ਼ੁਰਗ ਬੀਬੀਆਂ ਨਾਲ ਗਿੱਧਾ ਤੇ ਬੋਲੀਆਂ ਪਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਹੁਣ ਤਕ 2.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

 

View this post on Instagram

 

A post shared by Shehnaaz Gill (@shehnaazgill)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button