NewsBreaking NewsD5 specialInternational
ਸ਼੍ਰੀਲੰਕਾ ‘ਚ ਕੋਵਿਡ ਰੋਕਥਾਮ ਮੰਤਰਾਲੇ ਦਾ ਗਠਨ
ਸ਼੍ਰੀਲੰਕਾ : ਸ਼੍ਰੀਲੰਕਾ ਸਰਕਾਰ ਨੇ ਮੁੱਢਲੀਆਂ ਸਿਹਤ ਸੇਵਾਵਾਂ, ਮਹਾਂਮਾਰੀ ਅਤੇ ਕੋਵਿਡ ਰੋਕਥਾਮ ਮੰਤਰਾਲੇ ਦਾ ਗਠਨ ਕੀਤਾ ਹੈ। ਕੋਲੰਬੋ ਪੇਜ ਨੇ ਆਪਣੀ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ। ਸਾਂਸਦ ਡਾ ਸੁਦਰਸ਼ਿਨੀ ਫਰਨਾਂਡੋਪੁਲੇ ਨਵੇਂ ਮੰਤਰਾਲੇ ਦੇ ਇੰਚਾਰਜ ਹੋਣਗੇ।
ਕਿਸਾਨਾਂ ਦੇ ਹੱਕ ‘ਚ ਨਿਹੰਗ ਸਿੰਘਾਂ ਦਾ ਵੱਡਾ ਐਲਾਨ,ਹਿੱਲੀ ਦਿੱਲੀ!ਮੋਦੀ ਸਰਕਾਰ ਨੂੰ ਆਈਆਂ ਤਰੇਲੀਆਂ!
ਤਾਜ਼ਾ ਅੰਕੜਿਆਂ ਮੁਤਾਬਕ ਸ਼੍ਰੀਲੰਕਾ ‘ਚ ਕੋਰੋਨਾ ਵਾਇਰਸ ਦੇ ਹੁਣ ਤੱਕ 23,987 ਮਾਮਲੇ ਸਾਹਮਣੇ ਆਏ ਹਨ ਅਤੇ 17,500 ਮਰੀਜ਼ ਸਿਹਤਯਾਬ ਹੋਏ ਹਨ ਜਦੋਂ ਕਿ ਕਰੀਬ 6300 ਲੋਕਾਂ ਦਾ ਇਲਾਜ਼ ਚੱਲ ਰਿਹਾ ਹੈ। ਉਥੇ ਹੀ 118 ਲੋਕ ਇਸ ਬਿਮਾਰੀ ਨਾਲ ਆਪਣੀ ਜਾਨ ਗਵਾ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.