Breaking NewsD5 specialNewsPunjabTop News
ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ Baba Deep Singh ji ਦੇ ਜਨਮ ਦਿਹਾੜੇ ‘ਤੇ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਥਾਨ ‘ਤੇ 50 ਸਾਲ ਤੋਂ ਜ਼ਿਆਦਾ ਸਮਾਂ ਬਤੀਤ ਕੀਤਾ।
Punjab Congress Second list 2022 : ਕਾਂਗਰਸ ’ਚ ਪਿਆ ਵੱਡਾ ਖਿਲਾਰਾ, ਇੱਕ ਹੋਰ MLA ਹੋਇਆ ਬਾਗੀ,
ਬਾਬਾ ਜੀ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਵੀ ਸਨ। ਬਾਬਾ ਦੀਪ ਸਿੰਘ ਜੀ ਨੇ ਸਿੱਖਾਂ ਨੂੰ ਬਹੁਤ ਵੱਡੀ ਦੇਣ ਦਿੱਤੀ ਹੈ। ਸਭ ਤੋਂ ਵੱਡੀ ਦੇਣ ਉਨ੍ਹਾਂ ਦੀ ਸ਼ਹਾਦਤ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.