Breaking NewsD5 specialIndiaNewsPoliticsPunjab

ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਕੈਪਟਨ ਦੀ ਸੰਗਤ ਨੂੰ ਖਾਸ ਅਪੀਲ

ਚੰਡੀਗੜ : ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁਕ ‘ਤੇ ਲਿਖਿਆ ਸ਼ਹੀਦਾਂ ਦੇ ਸਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅਸੀਂ ਉਨ੍ਹਾਂ ਨੂੰ ਕੋਟਾਨਿ ਕੋਟਿ ਪ੍ਰਣਾਮ ਕਰਦੇ ਹਾਂ।

ਦੇਖੋ Live ਹੋ ਕੇ ਕਿਉਂ ਰੋਣ ਲਈ ਮਜਬੂਰ ਹੋਏ Balwant Singh Ramuwalia ! D5 Channel Punjabi

ਉਨ੍ਹਾਂ ਦੀ ਲਾਸਾਨੀ ਸ਼ਹਾਦਤ ਸਦਾ ਸਾਡੇ ਦਿਲਾਂ ਵਿੱਚ ਜੀਊਂਦੀ ਰਹੇਗੀ ਤੇ ਸਾਨੂੰ ਇਹ ਯਾਦ ਦਿਵਾਉਂਦੀ ਰਹੇਗੀ ਕਿ ਜੋ ਸਿੱਖਿਆਵਾਂ ਉਨ੍ਹਾਂ ਨੇ ਸਾਨੂੰ ਦਿੱਤੀਆਂ ਹਨ ਉਨ੍ਹਾਂ ਦਾ ਪਾਲਣ ਕਰਨਾ ਸਾਡਾ ਫਰਜ਼ ਹੈ। ਮੇਰੀ ਸਮੁੱਚੀ ਸੰਗਤ ਨੂੰ ਅਪੀਲ ਹੈ ਕਿ ਕੋਰੋਨਾ ਮਹਾਂਮਾਰੀ ਦੀ ਔਖੀ ਘੜੀ ਵਿੱਚ ਆਪਣੇ ਆਪਣੇ ਘਰਾਂ ‘ਚ ਰਹਿ ਕੇ ਗੁਰਬਾਣੀ ਦਾ ਪਾਠ ਕਰੋ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰੋ ਤਾਂ ਜੋ ਸਮੁੱਚੀ ਮਨੁੱਖਤਾ ਇਸ ਔਖੀ ਘੜੀ ‘ਚੋਂ ਛੇਤੀ ਤੋਂ ਛੇਤੀ ਨਿਕਲ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button