Breaking NewsD5 specialNewsPunjabTop News

ਸ਼੍ਰੀ ਹਰਗੋਬਿੰਦਪੁਰ ‘ਚ ਬਿਕਰਮ ਮਜੀਠੀਆ ਦਾ ਵਿਰੋਧ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ਼੍ਰੀ ਹਰਗੋਬਿੰਦਪੁਰ ‘ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਿਸਾਨ ਜਥੇਬੰਦੀਆਂ ਵੱਲੋਂ ਕਾਲੀਆ ਝੰਡੀਆਂ ਅਤੇ ਨਾਅਰੇਬਾਜ਼ੀ ਕਰ ਜੰਮ ਕੇ ਵਿਰੋਧ ਕੀਤਾ ਗਿਆ।

ਹਰੀਸ਼ ਰਾਵਤ ਨੂੰ ਬਿਆਨ ਦੇਣਾ ਪਿਆ ਮਹਿੰਗਾ, ਵੱਡੇ ਐਕਸਨ ਦੀ ਤਿਆਰੀ || D5 Channel Punjabi

ਬਿਕਰਮ ਸਿੰਘ ਮਜੀਠੀਆ ਅੱਜ ਹਰਗੋਬਿੰਦਪੁਰ ਵਿਖੇ ਨਗਰ ਕੌਂਸਿਲ ਦੇ ਸਾਬਕਾ ਕਾਂਗਰਸੀ ਪ੍ਰਧਾਨ ਹਰਜੀਤ ਭੱਲਾ ਅਤੇ ਉਹਨਾਂ ਦੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਕਰਵਾਉਣ ਲਈ ਪਹੁੰਚੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button