Breaking NewsD5 specialNewsPunjabTop News

ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ Sukhbir Badal ਵੱਲੋਂ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ Sukhbir Singh Badal ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ।Sukhbir Badal ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲਾਂ ‘ਚ ਕੋਈ ਵਿਕਾਸ ਕੰਮ ਨਹੀਂ ਕੀਤੇ ਬਲਕਿ ਵਿਕਾਸ ਕੰਮ ਕਰਨ ਦੀ ਜਗ੍ਹਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਹਨ।

ਕਿਸਾਨੀ ਅੰਦੋਲਨ ਦਾ ਅਸਲ ਸੱਚ, ਇੰਝ ਲੱਗਿਆ ਸੀ ਮੋਰਚਾ, ਕਾਨੂੰਨ ਰੱਦ ਕਰਨ ਲਈ ਕਿਉਂ ਮਜਬੂਰ ਹੋਈ ਸਰਕਾਰ

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਝੂਠੇ ਪਰਚੇ ਦਰਜ ਕੀਤੇ ਹਨ ਅਤੇ ਜਿਨ੍ਹਾਂ ਵਿਧਾਇਕਾਂ ਵੱਲੋਂ ਪਰਚੇ ਦਰਜ ਕਰਵਾਏ ਗਏ ਹਨ। ਜੇਕਰ ਸਾਡੀ ਸਰਕਾਰ ਬਣਦੀ ਹੈ ਤਾਂ ਇਨ੍ਹਾਂ ਝੂਠੇ ਪਰਚਿਆਂ ਨੂੰ ਲੈ ਕੇ ਇੱਕ ਕਮਿਸ਼ਨ ਬਣਾਇਆ ਜਾਵੇਗਾ ਅਤੇ ਸਾਰੇ ਝੂਠੇ ਪਰਚੇ ਦਰਜ ਕੀਤੇ ਜਾਣਗੇ।ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼  ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button