ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਅੱਜ ਬਠਿੰਡਾ ਵਿਖੇ ਹੋਈ ਕਮੇਟੀ ਦੀ ਮੀਟਿੰਗ ‘ਚ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਐੱਸਐੱਸ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਇੱਕ ਆਖ਼ਰੀ ਮੌਕਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੀਬੀ ਜਗੀਰ ਕੌਰ ਕੱਲ੍ਹ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਧੀਰਜ ਨਾਲ ਸੁਣਵਾਈ ਕਰਨ ਲਈ ਸੱਦਿਆ ਗਿਆ ਹੈ।
SAD disciplinary committee Chairman S S Maluka after a meeting of the committee today gave another chance & invited Bibi Jagir Kaur at party head office in Chandigarh tomorrow at 12 pm to give her a patient hearing. He appealed her to come tomorrow dated Nov 7.
— Dr Daljit S Cheema (@drcheemasad) November 6, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.