Breaking NewsD5 specialEntertainmentNewsPunjabTop News

ਸ਼੍ਰੋਮਣੀ ਅਕਾਲੀ ਦਲ Comedian ਭਾਰਤੀ ਸਿੰਘ ਖਿਲਾਫ਼ ਕਰੇਗਾ ਵੱਡੀ ਕਾਰਵਾਈ

ਲੁਧਿਆਣਾ/ਅੰਮ੍ਰਿਤਸਰ: ਭਾਰਤ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੋਰਚਾ ਖੋਲ੍ਹ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਭਾਰਤੀ ਸਿੰਘ ਵਲੋਂ ਸਿੱਖੀ ਸਰੂਪ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਜਿਸ ਨੂੰ ਲੈਕੇ ਭਲਕੇ ਜ਼ਿਲ੍ਹਾ ਜਥੇਦਾਰ ਜਸਵੰਤ ਸਿੰਘ ਚੀਮਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇਣਗੇ।

Canada Punjabi News :ਕੈਨੇਡਾ ’ਚ Jagmeet Singh ਨਾਲ ਮਾੜਾ ਸਲੂਕ, Video ਹੋਈ ਅੱਗ ਵਾਂਗ Viral

ਜ਼ਿਲ੍ਹਾ ਜਥੇਦਾਰ ਜਸਵੰਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਸਿੰਘ ਨੇ ਸ਼ੋਅ ਦੌਰਾਨ ਸਿੱਖਾਂ ਦੀ ਦਾੜ੍ਹੀ ਨੂੰ ਲੈ ਕੇ ਕਈ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਬਹੁਤ ਵੱਡੀ ਠੇਸ ਪਹੁੰਚੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇ ਪੁਲਿਸ ਕਾਰਵਾਈ ਨਹੀਂ ਕਰੇਗੀ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਕਰਾਂਗੇ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button