Breaking NewsD5 specialNewsPunjabTop News

ਸ਼੍ਰੋਮਣੀ ਕਮੇਟੀ ਦਾ ਕਰੀਬ 9 ਅਰਬ 58 ਕਰੋੜ 45 ਲੱਖ ਦਾ ਅਨੁਮਾਨਿਤ ਬਜਟ ਪੇਸ਼

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਵਲੋਂ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਲ 2022-23 ਲਈ 9 ਅਰਬ 58 ਕਰੋੜ 45 ਲੱਖ 34 ਹਜ਼ਾਰ 985 ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਜਾ ਰਿਹਾ ਹੈ।  ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਆਮਦਨ ਨਾਲੋਂ 29 ਕਰੋੜ 70 ਲੱਖ 18 ਹਜ਼ਾਰ 795 ਰੁਪਏ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button