Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ S. Harinder Singh Rania ਦੇ ਅਕਾਲ ਚਲਾਣੇ ’ਤੇ Advocate Dhami ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ S. Harinder Singh Rania ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। S. Rania 2004 ਵਿਚ ਜ਼ਿਲ੍ਹਾ ਮੋਗਾ ਦੇ ਹਲਕਾ ਬੱਧਨੀਕਲਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਗਏ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਨੇ S. Rania ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ ਹੈ।

ਮਜੀਠੀਆ ’ਤੇ ਪਰਚੇ ਤੋਂ ਬਾਅਦ ਸਿੱਧੂ ਨੇ ਲਿਆਂਦਾ ਭੂਚਾਲ!ਹੁਣ ਲੱਗੂ ਆਹ ਲੀਡਰ ਦਾ ਨੰਬਰ?D5 Channel Punjabi

ਉਨ੍ਹਾਂ ਕਿਹਾ ਕਿ S. Harinder Singh ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ ਜਿਥੇ ਵੱਡੀਆਂ ਧਰਮ ਪ੍ਰਚਾਰ ਸੇਵਾਵਾਂ ਨਿਭਾਈਆਂ, ਉਥੇ ਹੀ ਗੁਰਦੁਆਰਾ ਪ੍ਰਬੰਧਾਂ ਦੀ ਬੇਹਤਰੀ ਲਈ ਕਾਰਜ ਕੀਤੇ। ਉਨ੍ਹਾਂ S. Harinder Singh Rania ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ ਨੇ ਵੀ ਸ. ਹਰਿੰਦਰ ਸਿੰਘ ਰਣੀਆਂ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button