PunjabPunjabTop News

ਸਕੂਲ ਵਰਦੀ ਘੋਟਾਲੇ ਚ ਅਧਿਆਪਕ ਤੇ ਪਰਚਾ ਦਰਜ

ਪੁਲਿਸ ਨੇ ਲੁਧਿਆਣਾ ਦੇ ਪ੍ਰਾਇਮਰੀ ਸਕੂਲ ਸੇਖੇਵਾਲ ਦੇ ਮੁੱਖ ਅਧਿਆਪਕ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਹੈ। ਇਸ ਵੇਲੇ ਮੁੱਖ ਅਧਿਆਪਕ ਫਰਾਰ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਡਾਬਾ ਪੁਲਿਸ ਸਟੇਸ਼ਨ ਨੂੰ ਦੱਸਿਆ ਕਿ ਮੁਲਜ਼ਮ ਨਿਸ਼ਾ ਰਾਣੀ ਬਲਾਕ ਮੰਗਤ-2 ਦੇ ਪਿੰਡ ਸੇਖੇਵਾਲ ਵਿੱਚ ਸਥਿਤ ਪ੍ਰਾਇਮਰੀ ਸਕੂਲ ਵਿੱਚ ਮੁੱਖ ਅਧਿਆਪਕਾ ਵਜੋਂ ਤਾਇਨਾਤ ਹੈ। ਮੁਲਜ਼ਮ ਅਧਿਆਪਕਾ ਨਿਸ਼ਾ ਨੇ ਆਪਣੇ ਕਾਰਜਕਾਲ ਦੌਰਾਨ 2500 ਤੋਂ ਵੱਧ ਫਰਜ਼ੀ ਦਾਖਲੇ ਕੀਤੇ ਹਨ। ਵਿਭਾਗ ਨੇ ਇਸ ਮਾਮਲੇ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ, ਜਿਸ ਤੋਂ ਬਾਅਦ ਇਹ ਘੁਟਾਲਾ ਸਾਹਮਣੇ ਆਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button