PunjabTop News

ਸਟਰੀਟ ਲਾਈਟ ਘੁਟਾਲਾ ਮਾਮਲਾ : ਕੈਪਟਨ ਸੰਦੀਪ ਸੰਧੂ ਦੀਆਂ ਵਧਦੀਆਂ ਮੁਸ਼ਕਲਾਂ, ਅਦਾਲਤ ਨੇ ਰੱਦ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਚੰਡੀਗੜ੍ਹ : ਸਿੱਧਵਾਂਬੇਟ ਇਲਾਕੇ ਵਿੱਚ ਸਟਰੀਟ ਲਾਈਟਾਂ ਲਗਾਉਣ ਵਿੱਚ ਹੋਏ ਗਬਨ ਦੇ ਮਾਮਲੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ । ਵਿਜੀਲੈਂਸ ਬਿਊਰੋ ਵਲੋਂ 65 ਲੱਖ ਦੇ ਸੋਲਰ ਸਟਰੀਟ ਲਾਈਟ ਘੁਟਾਲੇ ‘ਚ ਨਾਮਜ਼ਦ ਕੀਤੇ ਕੈਪਟਨ ਸੰਦੀਪ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਲੁਧਿਆਣਾ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button