PunjabTop News

ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ

ਬਰਨਾਲਾ ਸਮੇਤ ਪੂਰੇ ਪੰਜਾਬ ਦੇ ਸਫਾਈ ਸੇਵਕਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਹੜਤਾਲ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹੁਣ ਸਫਾਈ ਸੇਵਕਾਂ ਵੱਲੋਂ ਕੱਲ *27 ਜੁਲਾਈ* ਨੂੰ ਹੋਣ ਵਾਲੀ ਹੜਤਾਲ ਨੂੰ ਮੁਲਤਵੀ ਕਰਕੇ *30 ਜੁਲਾਈ ਦਿਨ ਵੀਰਵਾਰ  ਨੂੰ ਪੰਜਾਬ ਪੱਧਰੀ ਹੜਤਾਲ ਕੀਤੀ ਜਾਵੇਗੀ।ਇਹ ਜਾਣਕਾਰੀ *ਬਰਨਾਲਾ ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ* ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button