Breaking NewsD5 specialNewsPunjabTop News

ਸਮਰਾਲਾ ਤੋਂ Paramjit Singh Dhillon ਹੋਣਗੇ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਸਮਰਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਰਾਲਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਰਮਜੀਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ।

Kisan Bill 2020 : ਕਿਸਾਨਾਂ ਦੇ ਚੱਕਾ ਜਾਮ ਕਰਨ ਦਾ ਅਸਰ! ਰਾਜਪਾਲ ਦੀ ਸਪੋਟ,ਖੱਟਰ ਮੰਗੂ ਮੁਆਫੀ? iK Meri Suno

ਇਸ ਮੌਕੇ ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਨੌਜਵਾਨ ਅਤੇ ਬੇਹੱਦ ਮਿਹਨਤੀ ਆਗੂ ਹਨ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦੇ ਹੋਏ ਕਹਿਾ ਕਿ ਸਾਰੇ ਇਸ ਪਰਮਜੀਤ ਸਿੰਘ ਢਿੱਲੋਂ ਨੂੰ ਕਾਮਯਾਬ ਬਣਾਓ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button