PunjabTop News

ਸਮਰਾਲਾ ਨੇੜੇ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ, ਏਸੀਪੀ ਤੇ ਗੰਨਮੈਨ ਦੀ ਮੌਤ

ਲੁਧਿਆਣਾ ‘ਚ ਸਮਰਾਲਾ ਨੇੜੇ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ‘ਤੇ ਅੱਜ ਸਵੇਰੇ 1 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਸ ਦਾ ਗੰਨਮੈਨ ਮਾਰਿਆ ਗਿਆ। ਜਦਕਿ ਇੱਕ ਡਰਾਈਵਰ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੈ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਅਤੇ ਗੰਨਮੈਨ ਦੀ ਪਛਾਣ ਪਰਮਜੋਤ ਵਜੋਂ ਹੋਈ ਹੈ। ਜ਼ਖਮੀ ਡਰਾਈਵਰ ਗੁਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button