ਨਵੀਂ ਦਿੱਲੀ : ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਮੇਦਾਂਤਾ ਹਸਪਤਾਲ ਨੇ ਹੈਲਥ ਬੁਲੇਟਿਨ ਜਾਰੀ ਕਰ ਇਹ ਜਾਣਕਾਰੀ ਦਿੱਤੀ ਹੈ। ਸਮਾਜਵਾਦੀ ਪਾਰਟੀ ਨੇ ਟਵੀਟ ਕਰਕੇ ਵਰਕਰਾਂ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਹੈ।
Bathinda ’ਚ ਹੁਣ ਧੜਾ-ਧੜ ਹੋਣਗੇ ਚਲਾਨ, ਸਰਕਾਰ ਨੇ ਬਣਾਈ ਨਵੀਂ ਯੋਜਨਾ | D5 Channel Punjabi
ਸਮਾਜਵਾਦੀ ਪਾਰਟੀ ਵੱਲੋਂ ਕੀਤੇ ਗਏ ਟਵੀਟ ਵਿੱਚ ਕਿਹਾ ਗਿਆ ਹੈ ਕਿ ਮੇਦਾਂਤਾ ਹਸਪਤਾਲ ਵੱਲੋਂ ਜਾਰੀ ਹੈਲਥ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਨੇਤਾ ਜੀ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੂੰ ਜੀਵਨ ਰੱਖਿਅਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
मेदांता अस्पताल ने जारी किया आदरणीय नेताजी का हेल्थ बुलेटिन :
Sh. Mulayam Singh Yadav ji is still critical and on life saving drugs, he is being treated in the ICU of Medanta Hospital, Gurugram by a comprehensive team of specialists.
— Samajwadi Party (@samajwadiparty) October 5, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.