PunjabTop News

ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ‘ਤੇ ਪਰਤ ਰਹੇ ਹਨ, ਜਿਹਨਾਂ ਦਾ ਮੈਂ ਸਨਮਾਨ ਨਾਲ ਸੁਆਗਤ ਕਰਾਂਗਾ। ਸੀ ਐੱਮ ਮਾਨ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਟਰੇਨਿੰਗ ਲੈਣ ਤੋਂ ਬਾਅਦ ਅੱਜ ਵਾਪਸ ਪਰਤ ਰਹੇ ਹਨ। ਇਸ ਸਬੰਧੀ ਜਾਣਕਾਰੀ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ, ‘ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ‘ਤੇ ਪਰਤ ਰਹੇ ਹਨ, ਜਿਹਨਾਂ ਦਾ ਮੈਂ ਸਨਮਾਨ ਨਾਲ ਸੁਆਗਤ ਕਰਾਂਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button