Breaking NewsD5 specialNewsPunjabTop News

ਸਰਕਾਰ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਵਿਰੁੱਧ ਹਾਈ ਕੋਰਟ ‘ਚ ਅਪੀਲ ਕੀਤੀ ਦਾਇਰ

ਚੰਡੀਗੜ੍ਹ:ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਦੇ ਖਿਲਾਫ ਸਰਕਾਰ ਨੇ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ। ਸੁਮੇਧ ਸੈਣੀ 1 ਸਤੰਬਰ ਤੱਕ ਐਫਆਈਆਰ ਨੰਬਰ 13 ਵਿੱਚ ਸ਼ਾਮਲ ਨਹੀਂ ਹੋਏ।

Sukhbir Badal ਨੂੰ ਅਦਾਲਤ ਦਾ ਝਟਕਾ! ਜਾਰੀ ਕੀਤਾ ਫ਼ਰਮਾਨ || D5 Channel Punjabi

ਇਸ ਲਈ ਅੱਜ ਅਦਾਲਤ ਵਿੱਚ ਅਪੀਲ ਦਾਇਰ ਕਰਕੇ ਪੰਜਾਬ ਸਰਕਾਰ ਨੇ ਸੁਮੇਧ ਸੈਣੀ ਦੀ ਅੰਤਰਿਮ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button