PunjabPunjabTop News

ਸਰਕਾਰ ਨੇ ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਰਿਪੋਰਟ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜੀ

ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਰਿਪੋਰਟ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਹੈ। ਜਿਸ ਨੂੰ ਉਸਨੇ ਸਵੀਕਾਰ ਕਰ ਲਿਆ ਹੈ। ਰਿਪੋਰਟ ਵਿੱਚ ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿਛਲੇ ਦਿਨੀਂ ਹਾਈ ਕੋਰਟ ’ਚ ਸੂਬਾ ਸਰਕਾਰ ਨੇ ਐਫੀਡੇਵਿਟ ਦੇ ਕੇ ਕਿਹਾ ਸੀ ਕਿ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਹਾਈ ਕੋਰਟ ਨੇ ਹੇਠਲੇ ਅਧਿਕਾਰੀਆਂ ’ਤੇ ਕਾਰਵਾਈ ’ਤੇ ਇਤਰਾਜ਼ ਜਤਾਉਂਦੇ ਹੋਏ ਸੂਬਾ ਸਰਕਾਰ ਨੂੰ ਝਾੜ ਪਾਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਅਧਿਕਾਰੀਆਂ ਨੂੰ ਬਚਾਉਣ ਲਈ ਹੇਠਲੇ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button