SportsTop News

ਸਰਗਰਮ ਅੱਤਵਾਦੀ ਸੰਗਠਨ ਆਈਐਸ ਖੁਰਾਸਾਨ ਨੇ ਟੀ-20 ਵਿਸ਼ਵ ਕੱਪ ਦੌਰਾਨ ਅੱਤਵਾਦੀ ਹਮਲੇ ਕਰਨ ਦੀ ਦਿੱਤੀ ਧਮਕੀ

ਪਾਕਿਸਤਾਨ-ਅਫਗਾਨਿਸਤਾਨ ‘ਚ ਸਰਗਰਮ ਅੱਤਵਾਦੀ ਸੰਗਠਨ ਆਈਐਸ ਖੁਰਾਸਾਨ ਨੇ ਟੀ-20 ਵਿਸ਼ਵ ਕੱਪ ਦੌਰਾਨ ਅੱਤਵਾਦੀ ਹਮਲੇ ਕਰਨ ਦੀ ਧਮਕੀ ਦਿੱਤੀ ਹੈ। ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਕੀਥ ਰੌਲੇ ਨੇ ਕਿਹਾ ਕਿ ਅੱਤਵਾਦੀ ਸੰਗਠਨ ਨੇ ਵੈਸਟਇੰਡੀਜ਼ ਸਮੇਤ ਕਈ ਦੇਸ਼ਾਂ ਨੂੰ ਵੀਡੀਓ ਸੰਦੇਸ਼ ਭੇਜੇ ਹਨ, ਟੀ-20 ਵਿਸ਼ਵ ਕੱਪ ਵੈਸਟਇੰਡੀਜ਼ ਅਤੇ ਅਮਰੀਕਾ ‘ਚ 2 ਜੂਨ ਤੋਂ 29 ਜੂਨ ਤੱਕ ਖੇਡਿਆ ਜਾਵੇਗਾ। ਭਾਰਤ ਦੇ ਸਾਰੇ ਲੀਗ ਮੈਚ ਅਮਰੀਕਾ ਵਿੱਚ ਹੋਣੇ ਹਨ। ਇਸ ਤੋਂ ਬਾਅਦ ਜੇਕਰ ਟੀਮ ਸੁਪਰ-8 ਲਈ ਕੁਆਲੀਫਾਈ ਕਰਦੀ ਹੈ ਤਾਂ ਉਸ ਨੂੰ ਇਹ ਮੈਚ ਵੈਸਟਇੰਡੀਜ਼ ‘ਚ ਖੇਡਣੇ ਪੈਣਗੇ। ਆਈਐਸ ਖੁਰਾਸਾਨ ਦੀ ਅਫਗਾਨਿਸਤਾਨ-ਪਾਕਿਸਤਾਨ ਸ਼ਾਖਾ ਨੇ ਪ੍ਰੋਪੇਗੰਡਾ ਚੈਨਲ ਨਸੀਰ-ਏ-ਪਾਕਿਸਤਾਨ ਰਾਹੀਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button