Breaking NewsD5 specialNewsSportsTop News

ਸਰਵਸ੍ਰੇਸ਼ਠ ਖਿਡਾਰੀ ਦੇ ਪੁਰਸਕਾਰ ਦੀ ਦੌੜ ‘ਚ PR Sreejesh ਵੀ ਸ਼ਾਮਿਲ

ਲੁਸਾਨੇ: ਭਾਰਤੀ ਪੁਰਸ਼ ਹਾਕੀ ਟੀਮ ਦੇ ਗੋਲਕੀਪਰ PR Sreejesh ਦਾ ਸਰਵਸ੍ਰੇਸ਼ਠ ਖਿਡਾਰੀ ਦੇ ਪੁਰਸਕਾਰ ਦੀ ਦੌੜ ਵਿੱਚ ਨਾਮ ਆ ਰਿਹਾ ਹੈ। ਆਨਲਾਈਨ ਵੋਟਿੰਗ ਪ੍ਰਕਿਰਿਆ ਤੋਂ ਬਾਅਦ ਇਸ ਪੁਰਸਕਾਰ ਦੇ ਜੇਤੂ ਦਾ ਐਲਾਨ ਕੀਤਾ ਜਾਵੇਗਾ। ਇਹ ਵੋਟਿੰਗ ਪ੍ਰਕਿ ਰਿਆ 10 ਜਨਵਰੀ 2022 ਤੋਂ ਸ਼ੁਰੂ ਹੋ ਕੇ 31 ਜਨਵਰੀ 2022 ਤਕ ਚਲੇਗੀ।

ਫਿਰੋਜ਼ਪੁਰ ਰੈਲੀ ਨਾਲ ਜੁੜੀ ਤਾਜ਼ਾ ਅਪਡੇਟ, ਅਚਾਨਕ ਰਾਹ ‘ਚੋਂ ਮੁੜੇ ਸੁਖਦੇਵ ਢੀਂਡਸਾ || D5 Channel Punjabi

ਦੱਸ ਦਈਏ PR Sreejesh ਨੇ ਟੋਕੀਓ ਓਲੰਪਿਕ ਖੇਡਾਂ ਵਿੱਚ ਸਰਵਸ੍ਰੇਸ਼ਠ ਪ੍ਰਦਰਸ਼ਨ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਟੀਮ ਨੂੰ ਕਾਂਸੀ ਤਮਗ਼ਾ ਦਿਵਾਇਆ ਸੀ। ਮਿਲੀ ਜਾਣਕਾਰੀ ਮੁਤਾਬਿਕ ਜੇਕਰ ਇਹ ਪੁਰਸਕਾਰ Sreejesh ਨੂੰ ਮਿਲਦਾ ਹੈ ਤਾਂ ਉਹ ਇਸ ਪੁਰਸਕਾਰ ਨੂੰ ਹਾਸਲ ਕਰਨ ਵਾਲੇ ਦੇਸ਼ ਦੇ ਦੂਜੇ ਹਾਕੀ ਖਿਡਾਰੀ ਹੋਣਗੇ। ਅਜਿਹਾ ਇਸ ਕਰਕੇ ਕਿਉਂਕਿ ਇਸ ਤੋਂ ਪਹਿਲਾਂ ਮਹਿਲਾ ਹਾਕੀ ਟੀਮ ਦੀ ਕਪਤਾਨ Rani Rampal ਨੇ ਇਹ ਪੁਰਸਕਾਰ ਆਪਣੇ ਨਾਮ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button