Breaking NewsD5 specialIndiaInternationalNewsPolitics

ਸਰਹੱਦ ਪਾਰੋਂ ਨਵਜੋਤ ਸਿੱਧੂ ਦਾ ਤਾਬੜਤੋੜ ਭਾਸ਼ਣ (ਵੀਡੀਓ)

ਚੰਡੀਗੜ੍ਹ : ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਸਭਨਾ ਦੇ ਦਿਲ ਜਿੱਤ ਲਏ। ਉਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਜਿੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕੀਤੇ, ਉੱਥੇ ਹੀ ਦੋਸਤੀ ਤੇ ਪਿਆਰ ਦਾ ਸੁਨੇਹਾ ਦੇ ਮੇਲਾ ਲੁੱਟ ਲਿਆ।

Read Also ਭਾਰਤ ਆਉਂਦੇ ਹੀ ਕੇਂਦਰੀ ਮੰਤਰੀਆਂ ਨੇ ਬਦਲੇ ਸੁਰ, ਨਵਜੋਤ ਸਿੱਧੂ ਦਾ ਉਡਾਇਆ ਮਜ਼ਾਕ (ਵੀਡੀਓ)

ਸਿੱਧੂ ਦੇ ਇੱਕ-ਇੱਕ ਬਿਆਨ ਦਾ ਹਾਜ਼ਰ ਲੋਕਾਂ ਨੇ ਤਾਲੀਆਂ ਨਾਲ ਸਵਾਗਤ ਕੀਤਾ। ਦਿਲਚਸਪ ਗੱਲ਼ ਹੈ ਕਿ ਸਿੱਧੂ ਨੂੰ ਸਭ ਤੋਂ ਪਹਿਲਾਂ ਬੋਲਣ ਦਾ ਮੌਕਾ ਦਿੱਤਾ ਗਿਆ। ਸਿੱਧੂ ਨੇ ਸਮਾਗਮ ਦੀ ਸਟੇਜ ‘ਤੇ ਸ਼ਾਇਰੀ ਨਾਲ ਪਿਆਰ ਦਾ ਸੁਨੇਹਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button