ਸਵਰਨੀਮ ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਕੀਤਾ ਟਵੀਟ

ਨਵੀਂ ਦਿੱਲੀ: ਦੇਸ਼ ਦੇ ਰੱਖਿਆ ਮੰਤਰੀ Rajnath Singh ਨੇ ਅੱਜ ਸਵੇਰੇ-ਸਵੇਰੇ ਟਵੀਟ ਕੀਤਾ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਸਵਰਨੀਮ ਵਿਜੇ ਦਿਵਸ ਦਾ ਜ਼ਿਕਰ ਕੀਤਾ। ਰਾਜਨਾਥ ਸਿੰਘ ਨੇ ਲਿਖਿਆ ਅਸੀਂ 1971 ਦੀ ਜੰਗ ਦੌਰਾਨ ਆਪਣੀਆਂ ਹਥਿਆਰਬੰਦ ਫੌਜਾਂ ਦੇ ਹੌਂਸਲੇ ਅਤੇ ਕੁਰਬਾਨੀ ਨੂੰ ਦਿਲੋ ਯਾਦ ਕਰਦੇ ਹਾਂ।
http://Farmers Protest News : ਅੰਦੋਲਨ ਚੋ ਨਿਕਲੀ ਸਿਆਸੀ ਪਾਰਟੀ || D5 Channel Punjabi
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਲਿਖਿਆ ਕਿ 1971 ਦੀ ਲੜਾਈ ਭਾਰਤ ਦੇ ਫ਼ੌਜੀ ਇਤਿਹਾਸ ਦਾ ਸੁਨਹਿਰੀ ਅਧਿਆਇ ਹੈ ਜਿਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। Rajnath Singh ਨੇ ਕਿਹਾ ਕਿ ਸਾਨੂੰ ਹਥਿਆਰਬੰਦ ਫੌਜਾਂ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ‘ਤੇ ਮਾਣ ਹੈ।
On the 50th Vijay Diwas, I recall the great valour and sacrifice by the Muktijoddhas, Biranganas and bravehearts of the Indian Armed Forces. Together, we fought and defeated oppressive forces. Rashtrapati Ji’s presence in Dhaka is of special significance to every Indian.
— Narendra Modi (@narendramodi) December 16, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.