Breaking NewsD5 specialNewsPoliticsPunjab

ਸਵਾ ਸਾਲ ਦੇ ਲੰਬੇ ਸਮੇਂ ਤੋਂ ਬਾਅਦ ਆਪਣੇ ਜਨਮਦਿਨ ‘ਤੇ ਪੰਜਾਬ ਵਿਧਾਨ ਸਭਾ ਪੁੱਜੇ ਸਿੱਧੂ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਭਾਰਤੀ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਦਾ ਅੱਜ ਯਾਨੀ 20 ਅਕਤੂਬਰ 2020 ਨੂੰ ਜਨਮਦਿਨ ਹੈ। ਲੰਬੇ ਸਮੇਂ ਬਾਅਦ ਅੱਜ ਉਹ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਪੁੱਜੇ ਸਨ। ਉੱਥੇ ਹੀ ਇੱਕ ਵਾਰ ਫਿਰ ਉਨ੍ਹਾਂ ਨੇ ਆਪਣੀ ਹੀ ਪਾਰਟੀ ਕਾਂਗਰਸ ਦੀ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ।

🔴 Live॥ਕੈਪਟਨ ਨੇ ਕਿਸਾਨਾਂ ਦੇ ਹੱਕ ‘ਚ ਲਿਆ ਵੱਡਾ ਫੈਸਲਾ ! ਮੁੜ ਗਰਮਾਇਆ ਪਾਵਨ ਸਰੂਪਾਂ ਦਾ ਮੁੱਦਾ

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜੇਕਰ ਕਿਸਾਨਾਂ ਦੀਆਂ ਫਸਲਾਂ ਨੂੰ ‍ਐਮਐਸਪੀ ਨਹੀਂ ਦੇ ਸਕਦੀ ਤਾਂ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਬੰਦ ਕਰ ਦੇਵੇ। ਇਸਦੇ ਨਾਲ ਹੀ ਉਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ ‘ਤੇ ਵੀ ਨਿਸ਼ਾਨਾ ਸਾਧਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button