Breaking NewsD5 specialIndiaNewsPoliticsTop News
ਸਵੇਰੇ-ਸਵੇਰੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ
ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ 3 ਦਿਨ ਲੋਕਾਂ ਲਈ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਦਾ ਐਲਾਨ ਕੀਤਾ ਹੈ।
ਆਸਟ੍ਰੇਲੀਆ ’ਚ ਪਲਟਿਆ ਪਾਸਾ, ਨਵੇਂ ਪ੍ਰਧਾਨ ਮੰਤਰੀ ਦਾ ਐਲਾਨ? D5 Channel Punjabi
ਦਿੱਲੀ ਸਰਕਾਰ ਨੇ ਨਵੇਂ ਐਲਾਨ ਮੁਤਾਬਿਕ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੱਸਾਂ ਨੂੰ ਹਰੀ ਝੰਡੀ ਦਿਖਾਈ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.