Breaking NewsD5 specialNewsPunjab

ਸਵੇਰੇ ਸਵੇਰੇ ਮੌਸਮ ਵਿਭਾਗ ਨੇ ਜਾਰੀ ਕੀਤਾ ਹਾਈ ਅਲਰਟ,ਬਾਹਰ ਜਾਣ ਤੋਂ ਪਹਿਲਾਂ ਦੇਖ ਲਿਓ ਇਹ ਵੀਡੀਓ||Weather Forecast|

ਲੁਧਿਆਣਾ : ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਪੈਣ ਦਾ ਅਨੁਮਾਨ ਲਗਾਇਆ ਹੈ। ਦਰਅਸਲ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਡਾਕਟਰ ਪ੍ਰਭਜੋਤ ਕੌਰ ਸਿੱਧੂ ਨੇ ਚਿਤਾਵਨੀ ਜਾਰੀ ਕੀਤੀ ਹੈ। ਮੈਡਮ ਸਿੱਧੂ ਦਾ ਕਹਿਣਾ ਹੈ ਕਿ ਆਉਣ ਵਾਲੇ 24 ਘੰਟਿਆ ‘ਚ ਦੌਰਾਨ ਲੁਧਿਆਣਾ ਸ਼ਹਿਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਭ ਤੋਂ ਵੱਧ ਬਰਸਾਤ ਹੋਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਡਾਕਟਰ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਾਟਨ ਬੈਲਟ ਫ਼ਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿਖੇ ਮੱਧਮ ਮੀਂਹ ਪੈ ਸਕਦਾ ਹੈ।

ਭਗਵੰਤ ਮਾਨ ਦਾ ਆਹ ਭਾਸ਼ਣ ਸੁਣ ਤੁਹਾਡੀਆਂ ਵੀ ਖੁੱਲ੍ਹ ਜਾਣਗੀਆਂ ਅੱਖਾਂ,ਦੇਖੋ ਕਿਸ ਢੰਗ ਨਾਲ ਕੀਤੀ ਮੁੱਖ ਮੰਤਰੀ ਨੂੰ ਅਪੀਲ

ਦੱਸ ਦਈਏ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਬੀਤੇ ਸਾਲਾਂ ਦੇ ਮੁਕਾਬਲੇ ਇਕ ਦਮ ਮੀਂਹ ਨਹੀਂ ਪੈ ਰਿਹਾ ਅਤੇ ਰੁਕ ਰੁਕ ਕੇ ਕਈ ਜਗ੍ਹਾ ਬਰਸਾਤ ਹੋ ਰਹੀ ਹੈ। ਡਾਕਟਰ ਸਿੱਧੂ ਨੇ ਦੱਸਿਆ ਕਿ ਮਾਨਸੂਨ ਅਜੇ ਵੀ ਐਕਟਿਵ ਹੈ। ਜੇਕਰ ਕੋਈ ਵੀ ਵੱਡੀ ਆਫਤ ਆਉਣ ਦੀ ਸੰਭਵਾਨਾ ਹੋਵੇਗੀ ਤਾਂ ਉਹ ਪਹਿਲਾਂ ਹੀ ਅਲਰਟ ਕਰ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button