Breaking NewsD5 specialNewsPunjab

ਸਵੇਰੇ ਸਵੇਰੇ ਸੁਣੋ ਬਹੁਤ ਵੱਡੀ ਖ਼ਬਰ | ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ | ਮਹਾਂ ਨਲਾਇਕੀ ਦਾ ਪਰਦਾਫਾਸ਼

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਦੇ ਫ਼ੈਸਲੇ ਵਿਰੋਧੀ ਉਮੀਦਵਾਰਾਂ ਵੱਲੋਂ ਪੇਸ਼ ਹੋਏ ਵਕੀਲ ਆਰ ਐਸ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਮਹਾਂ ਨਾਲਾਇਕੀ ਹੈ ਕਿ ਸਰਕਾਰ ਨੇ ਕਾਲਜ ਲੈਕਚਰਾਰਾਂ ਦੀ ਲੰਮੇ ਸਮੇਂ ਤੋਂ ਰੈਗੂਲਰ ਭਰਤੀ ਨਹੀਂ ਕੀਤੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਅਸਾਮੀਆਂ ਨਹੀਂ ਕੱਢੀਆਂ ਗਈਆਂ।

🔴 LIVE | 10ਵੀਂ, 12ਵੀਂ ਤੇ ਡਿਗਰੀਆਂ ਵਾਲੇ ਵਿਦਿਆਰਥੀ ਲਓ ਸਲਾਹ | IELTS ਨਾਲੋਂ ਚੰਗਾ ਆਹ ਕੋਰਸ ਕਰੋ 0175-5000156

ਜਿਸ ਕਾਰ ਨੂੰ ਨੈੱਟ ਪਾਸ ਅਤੇ ਉਚੇਰੀ ਸਿੱਖਿਆ ਵਾਲੇ ਉਮੀਦਵਾਰ ਨੌਕਰੀਆਂ ਤੋਂ ਵਾਂਝੇ ਰਹਿ ਗਏ। ਹੁਣ ਪੰਜਾਬ ਸਰਕਾਰ ਲੋਕ ਡਾਊਨ ਦਾ ਸਹਾਰਾ ਲੈ ਕੇ ਸਿਫਾਰਸ਼ੀ ਤੌਰ ਤੇ ਭਰਤੀ ਹੋਏ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਪੱਕਾ ਕਰਨਾ ਚਾਹੁੰਦੀ ਸੀ। ਜਿਸ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button