PunjabTop News

ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਨਬਸ ਦੇ ਵਰਕਸ਼ਾਪ ਕਰਮਚਾਰੀ ਜਾਣਗੇ ਹੜਤਾਲ ‘ਤੇ

ਅੱਜ 20 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਨਬਸ ਦੇ ਵਰਕਸ਼ਾਪ ਕਰਮਚਾਰੀ ਹੜਤਾਲ ‘ਤੇ ਜਾਣਗੇ ਅਤੇ ਬੱਸ ਸਟੈਂਡ ਬੰਦ ਰਹੇਗਾ। ਇਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਠੇਕਾ ਕਰਮਚਾਰੀਆਂ ਵੱਲੋਂ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 20 ਮਈ ਤੋਂ ਤਿੰਨ ਦਿਨਾਂ ਹੜਤਾਲ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਰ ਦੂਜੇ ਪਾਸੇ, ਪਨਬੱਸ ਵਰਕਸ਼ਾਪ ਕਰਮਚਾਰੀਆਂ ਨੇ ਤਨਖਾਹ ਨਾ ਮਿਲਣ ਕਾਰਨ 20 ਮਈ ਨੂੰ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button