Breaking NewsD5 specialNewsPunjab

ਸ਼ਰਾਬੀ ASI ਦੀ ਭੰਗੜੇ ਵਾਲੀ ਧਮਕੀ ! ਆਹ ਵੇਖੋ DGP ਸਾਬ੍ਹ

ਅੰਮ੍ਰਿਤਸਰ : ਡੀਜੀਪੀ ਦਿਨਕਰ ਗੁਪਤਾ ਜਿਥੇ ਪੁਲਿਸ ਦੇ ਅਕਸ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਥੇ ਹੀ ਤਸਵੀਰਾਂ ‘ਚ ਦਿਖਾਈ ਦੇ ਰਿਹਾ ਪੰਜਾਬ ਪੁਲਿਸ ਦਾ ਇਕ ਏਐੱਸਆਈ ਡੀਜੀਪੀ ਦੀਆਂ ਇਹਨਾਂ ਕੋਸ਼ਿਸ਼ਾਂ ‘ਤੇ ਪਾਣੀ ਫੇਰਦਾ ਨਜ਼ਰ ਆ ਰਿਹਾ ਹੈ। ਵੀਡੀਓ ਅੰਮ੍ਰਿਤਸਰ ਦੀ ਹੈ ਇਲਜ਼ਾਮਾਂ ਮੁਤਾਬਕ ਏ.ਐੱਸ.ਆਈ. ਹਰਦੇਵ ਸਿੰਘ ਸ਼ਰਾਬ ਦੇ ਨਸ਼ੇ ‘ਚ ਟੱਲੀ ਹੋ ਕੇ ਧਮਕੀਆਂ ਦੇ ਰਿਹਾ ਹੈ।

🔴 LIVE | ਸ਼ਰਾਬ ਤੇ ਬੀਜ ਘੁਟਾਲੇ ਤੋਂ ਬਾਅਦ ਨਵਾਂ ਬਹੁਕਰੋੜੀ ਘੁਟਾਲਾ! ਵਿਵਾਦਾਂ ‘ਚ ਇਕ ਹੋਰ ਕਾਂਗਰਸੀ ਮੰਤਰੀ

ਓਧਰ ਪੀੜਤ ਰਜਿੰਦਰ ਕੌਰ ਨੇ ਮੀਡੀਆ ਸਾਹਮਣੇ ਆ ਕੇ ਏ.ਐੱਸ.ਆਈ. `ਤੇ ਇਲਜ਼ਾਮਤਰਾਸ਼ੀ ਕੀਤੀ। ਕੀ ਸਚਮੁੱਚ ਏ.ਐੱਸ.ਆਈ. ਸ਼ਰਾਬ ਦੇ ਨਸ਼ੇ ‘ਚ ਧੁੱਤ ਹੈ। ਮਾਮਲੇ ਦੀ ਅਸਲ ਸੱਚਾਈ ਕੀ ਹੈ ਇਸ ਬਾਰੇ ਅਸੀਂ ਅੰਮ੍ਰਿਤਸਰ ਪੁਲਿਸ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਪਰ ਸਬੰਧਤ ਅਧਿਕਾਰੀ ਨੇ ਫੋਨ ਨਹੀਂ ਚੁੱਕਿਆ। ਜਦੋਂ ਵੀ ਏਐੱਸਆਈ ਦਾ ਪੱਖ ਸਾਹਮਣੇ ਆਉਂਦਾ ਹੈ ਤਾਂ ਅਸੀਂ ਉਸ ਨੂੰ ਵੀ ਸਾਹਮਣੇ ਲਿਆਂਵਾਂਗੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button